Proverbs 28:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦੀਣ ਜੋ ਖਰਿਆਈ ਵਿੱਚ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।