Proverbs 28:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਿਵਸਥਾ ਦੀ ਪਾਲਨਾ ਕਰਨ ਵਾਲਾ ਸਮਝਦਾਰ ਪੁੱਤ੍ਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਉ ਦਾ ਮੂੰਹ ਕਾਲਾ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।