Proverbs 28:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।