Proverbs 29:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਮੂਰਖ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ ਅਤੇ ਆਪਣੇ-ਆਪ ਤੇ ਕਾਬੂ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਆਪਣਾ ਸਾਰਾ ਗੁੱਸਾ ਵਿਖਾ ਦਿੰਦਾ ਹੈ, ਪਰ ਬੁੱਧਵਾਨ ਆਪਣੇ ਕ੍ਰੋਧ ਨੂੰ ਚੁੱਪਕੇ ਰੋਕ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।