Proverbs 29:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਰੀਬ ਵਿਅਕਤੀ ਅਤੇ ਸਤਾਉਣ ਵਾਲਾ ਵਿਅਕਤੀ ਦੋਵਾਂ ਵਿੱਚ ਇੱਕ ਗੱਲ ਸਾਂਝੀ ਹੈ: ਯਹੋਵਾਹ ਦੋਹਾਂ ਨੂੰ ਜੀਵਨ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੀਣ ਅਤੇ ਦਾਬਾ ਦੇਣ ਵਾਲਾ ਇੱਕ ਦੂਜੇ ਨੂੰ ਮਿਲਦੇ ਹਨ, ਯਹੋਵਾਹ ਓਹਨਾਂ ਦੋਹਾਂ ਦੀਆਂ ਅੱਖੀਆਂ ਨੂੰ ਚਾਨਣ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।