Proverbs 29:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾੜ ਅਤੇ ਛਿਟੀ ਬੁੱਧ ਦਿੰਦੀਆ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
Recommended Reading