Proverbs 29:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਦੁਸ਼ਟ ਲੋਕ ਉੱਨਤੀ ਕਰਦੇ ਹਨ, ਪਾਪ ਵੱਧ ਜਾਂਦਾ ਹੈ ਪਰ ਧਰਮੀ ਲੋਕ ਉਨ੍ਹਾਂ ਦਾ ਪਤਨ ਹੁੰਦਾ ਵੇਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਓਹਨਾਂ ਦਾ ਡਿੱਗਣਾ ਵੇਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।