Proverbs 29:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਉਸ ਨਾਲ ਸਿਰਫ਼ ਗੱਲਾਂ ਹੀ ਕਰੋਂਗੇ ਤਾਂ ਨੌਕਰ ਕਦੇ ਸਬਕ ਨਹੀਂ ਸਿਖੇਗਾ। ਉਹ ਤੁਹਾਡੇ ਸ਼ਬਦਾਂ ਨੂੰ ਸਮਝ ਸੱਕਦਾ ਹੈ ਪਰ ਉਹ ਮੰਨੇਗਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਟਹਿਲੀਆਂ ਨਿਰੀਆਂ ਗੱਲਾਂ ਨਾਲ ਨਹੀਂ ਸੌਰਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।