Proverbs 29:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਬਚਪਨ ਤੋਂ ਹੀ ਆਪਣੇ ਨੌਕਰ ਨੂੰ ਬਹੁਤ ਲਾਡ-ਪਿਆਰ ਕਰਦੇ ਹੋ, ਤਾਂ ਅਖੀਰ ਵਿੱਚ ਉਹ ਜਿੱਦੀ ਬਣ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੇ ਟਹਿਲੀਏ ਨੂੰ ਬਚਪਣੇ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਓੜਕ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।