Proverbs 29:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਮੀ ਲੋਕ ਝੂਠਿਆਂ ਨੂੰ ਨਫ਼ਰਤ ਕਰਦੇ ਹਨ, ਅਤੇ ਦੁਸ਼ਟ ਇਨਸਾਨ ਉਨ੍ਹਾਂ ਨੂੰ ਨਫ਼ਰਤ ਕਰਦੇ ਹਨ ਜਿਹੜੇ ਇਮਾਨਦਾਰ ਹੋਕੇ ਜਿਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਕੁਨਿਆਈ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਕੁਨਿਆਈਂ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ।