Proverbs 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਤੂੰ ਮੇਰੀ ਤਾਲੀਮ ਨੂੰ ਨਾ ਭੁੱਲ, ਸਗੋਂ ਆਪਣੇ ਚਿੱਤ ਨਾਲ ਮੇਰੇ ਹੁਕਮਾਂ ਨੂੰ ਮੰਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,