Proverbs 3:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਹਾਡੇ ਗੋਦਾਮ ਅੰਨ ਨਾਲ ਭਰ ਜਾਣਗੇ ਅਤੇ ਤੁਹਾਡੇ ਘੜੇ ਮੈਅ ਨਾਲ ਭਰ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੇਰੇ ਖਾਤੇ ਪੈਦਾਵਾਰ ਨਾਲ ਭਰੇ ਪੂਰੇ ਰਹਿਣਗੇ, ਅਤੇ ਤੇਰੇ ਦਾਖਾਂ ਦੇ ਵੇਲਣੇ ਨਵੇਂ ਰਸ ਨਾਲ ਛਲਕਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।