Proverbs 3:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਯਹੋਵਾਹ ਦੇ ਅਨੁਸ਼ਾਸਨ ਨੂੰ ਨਾਮੰਜ਼ੂਰ ਨਾ ਕਰੋ ਅਤੇ ਉਸ ਦੇ ਸੁਧਾਰ ਦਾ ਬੁਰਾ ਨਾ ਮਨਾਓ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,