Proverbs 3:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ ਜਿਹ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਉ ਉਸ ਪੁੱਤ੍ਰ ਨੂੰ ਜਿਸ ਤੋਂ ਉਹ ਪਰਸੰਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।