Proverbs 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧੰਨ ਹੈ ਉਹ ਬੰਦਾ ਜਿਹੜਾ ਸਿਆਣਪ ਨੂੰ ਭਾਲਦਾ ਅਤੇ ਸਮਝਦਾਰੀ ਨੂੰ ਮਿਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੈ ਉਹ ਆਦਮੀ ਜਿਹ ਨੂੰ ਬੁੱਧ ਲੱਭਦੀ ਹੈ, ਅਤੇ ਉਹ ਪੁਰਸ਼ ਜਿਹ ਨੂੰ ਸਮਝ ਪ੍ਰਾਪਤ ਹੁੰਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,