Proverbs 3:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਚਾਂਦੀ ਨਾਲੋਂ ਵੱਧੇਰੇ ਫ਼ਾਇਦੇਮੰਦ ਹੈ ਅਤੇ ਸੋਨੇ ਨਾਲੋਂ ਵੱਧੇਰੇ ਆਮਦਨੀ ਲਿਆਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ, ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।