Proverbs 3:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਕੀਮਤੀ ਪੱਥਰਾਂ ਨਾਲੋਂ ਵੱਧੇਰੇ ਕੀਮਤੀ ਹੈ ਅਤੇ ਤੁਹਾਡੇ ਸਾਰੇ ਗਹਿਣਿਆਂ ਦਾ ਉਸ ਨਾਲ ਮੁਕਾਬਲਾ ਨਹੀਂ ਕੀਤਾ ਜਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਲਾਲਾਂ ਨਾਲੋਂ ਵੀ ਅਣਮੁੱਲ ਹੈ, ਅਤੇ ਜਿੰਨੀਆਂ ਵਸਤਾਂ ਦੀ ਤੈਨੂੰ ਲੋਚ ਹੈ ਓਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।