Proverbs 3:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਨੇ ਸੱਜੇ ਹੱਥ ਵਿੱਚ ਲੰਮੀ ਉਮਰ, ਅਤੇ ਉਸ ਨੇ ਅਪਣੇ ਖੱਬੇ ਹੱਥ ਵਿੱਚ ਦੌਲਤ ਅਤੇ ਇੱਜ਼ਤ ਫ਼ੜੀ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੱਡੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ, ਅਤੇ ਖੱਬੇ ਹੱਥ ਵਿੱਚ ਧਨ ਤੇ ਆਦਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।