Proverbs 3:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਦਾ ਰਾਹ ਬੜਾ ਪ੍ਰਸੰਸਾਮਈ ਹੈ ਅਤੇ ਉਸ ਦੇ ਸਾਰੇ ਰਾਹ ਸ਼ਾਂਤੀ ਵੱਲ ਅਗਵਾਈ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਰਾਹ ਮਨ ਭਾਉਂਦੇ, ਅਤੇ ਉਹ ਦੇ ਸਾਰੇ ਪਹੇ ਸ਼ਾਂਤੀ ਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।