Proverbs 3:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਉਨ੍ਹਾਂ ਲੋਕਾਂ ਲਈ ਜੀਵਨ ਦੇ ਰੁੱਖ ਵਾਂਗ ਹੈ, ਜੋ ਉਸ ਨੂੰ ਕਬੂਲ ਦੇ ਹਨ। ਜਿਹੜੇ ਲੋਕ ਇਸ ਵਿੱਚ ਲਿਪਟੇ ਰਹਿੰਦੇ ਹਨ ਧੰਨ ਸਮਝੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ ਉਹ ਓਹਨਾਂ ਲਈ ਜੀਉਣ ਦਾ ਬਿਰਛ ਹੈ, ਅਤੇ ਜੋ ਕੋਈ ਉਹ ਨੂੰ ਫੜੀ ਰੱਖਦਾ ਹੈ ਉਹ ਖੁਸ਼ ਰਹਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।