Proverbs 3:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਹੋਵਾਹ ਨੇ ਧਰਤੀ ਦੀਆਂ ਨੀਹਾਂ ਰੱਖੀਆਂ ਸਿਆਣਪ ਦੁਆਰਾ ਅਤੇ ਸਮਝਦਾਰੀ ਦੁਆਰਾ ਅਕਾਸ਼ ਨੂੰ ਸਥਾਪਿਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨਿਉਂ ਧਰੀ, ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।