Proverbs 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਗੱਲਾਂ ਦੀ ਮੈਂ ਤੈਨੂੰ ਸਿੱਖਿਆ ਦਿੰਦਾ ਹਾਂ ਉਹ ਤੇਰੇ ਜੀਵਨ ਨੂੰ ਲੰਮਾ ਕਰਨਗੀਆਂ ਅਤੇ ਤੈਨੂੰ ਸ਼ਾਂਤੀ ਦੇਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹ ਉਮਰ ਦੀ ਲੰਬਾਈ, ਜੀਉਂਣ ਦੇ ਵਰ੍ਹੇ, ਅਤੇ ਸ਼ਾਂਤੀ ਤੇਰੇ ਲਈ ਵਧਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।