Proverbs 3:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਗਿਆਨ ਦੁਆਰਾ ਧਰਤੀ ਦੇ ਥੱਲਿਓਂ ਝਰਨੇ ਫੁੱਟ ਪਏ ਅਤੇ ਬੱਦਲਾਂ ਚੋ ਤਰੇਲ ਚੋਈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ, ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।