Proverbs 3:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਉਨ੍ਹਾਂ ਨੂੰ ਆਪਣੀਆਂ ਅੱਖੋਂ ਉਹਲੇ ਨਾ ਹੋਣ ਦੇਵੋ। ਸਹੀ ਨਿਆਂ ਅਤੇ ਸਮਝਦਾਰੀ ਦੀ ਰਾਖੀ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਦਨਾਈ ਅਤੇ ਸੋਝੀ ਨੂੰ ਸਾਂਭ ਕੇ ਰੱਖ, ਏਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ।