Proverbs 3:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਸੁਰੱਖਿਅਤ ਹੋਕੇ ਆਪਣੇ ਰਾਹਾਂ ਤੇ ਬਿਨਾ ਲੜਖੜ੍ਹਾਏ ਚੱਲੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਆਪਣੇ ਰਾਹ ਵਿੱਚ ਬੇਖਟਕੇ ਚੱਲੇਂਗਾ, ਅਤੇ ਤੇਰਾ ਪੈਰ ਠੇਡਾ ਨਾ ਖਾਵਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।