Proverbs 3:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਯਾਹੋਵਾਹ ਤੇਰੇ ਨਾਲ ਹੈ ਅਤੇ ਉਹ ਤੇਰੇ ਪੈਰਾਂ ਦਾ ਫ਼ਸਾਏ ਜਾਣ ਤੋਂ ਬਚਾਓ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ, ਅਤੇ ਉਹ ਤੇਰੇ ਪੈਰ ਨੂੰ ਫਸਣ ਤੋਂ ਬਚਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।