Proverbs 3:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀ ਮਦਦ ਕਰਨ ਤੋਂ ਇਨਕਾਰੀ ਨਾ ਹੋਵੋ ਜੋ ਇਸਦੇ ਅਧਿਕਾਰੀ ਹਨ, ਜਦੋਂ ਤੁਸੀਂ ਮਦਦ ਕਰ ਸੱਕਦੇ ਹੋਵੋਂ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੇਰੇ ਹੱਥ ਵੱਸ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ ਉਨ੍ਹਾਂ ਦਾ ਭਲਾ ਕਰਨੋਂ ਨਾ ਰੁੱਕੀਂ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।