Proverbs 3:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਗੁਆਂਢੀ ਦੇ ਖਿਲਾਫ਼, ਉਸ ਨੂੰ ਕਿਵੇਂ ਵੀ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਨਾ ਬਣਾਓ ਕਿਉਂ ਕਿ ਉਹ ਤੁਹਾਡੇ ਤੇ ਭਰੋਸਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੇਰਾ ਗੁਆਂਢੀ ਨਿਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਬੁਰਿਆਈ ਦੀ ਜੁਗਤ ਨਾ ਕਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।