Proverbs 3:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿੰਸੱਕ ਆਦਮੀ ਨਾਲ ਈਰਖਾ ਨਾ ਕਰੋ, ਉਸ ਦੇ ਕਿਸੇ ਵੀ ਤਰੀਕੇ ਦੀ ਨਕਲ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕੋਈ ਚੁਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,