Proverbs 3:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੁਸ਼ਟ ਲੋਕਾਂ ਨੂੰ ਸਰਾਪਦਾ, ਪਰ ਧਰਮੀ ਦੇ ਘਰ ਨੂੰ ਅਸੀਸ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।