Proverbs 3:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਨ੍ਹਾਂ ਦਾ ਮਜ਼ਾਕ ਉਡਾਉਂਦਾ ਹੈ ਜੋ ਹੋਰਨਾਂ ਦਾ ਮਜ਼ਾਕ ਉਡਾਉਂਦੇ ਹਨ, ਪਰ ਨਿਮਾਣੇ ਲੋਕਾਂ ਉੱਪਰ ਮਿਹਰਬਾਨੀ ਦਰਸਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਚੀ ਮੁੱਚੀ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਮਸਕੀਨਾਂ ਉੱਤੇ ਉਹ ਕਿਰਪਾ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।