Proverbs 3:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਲੋਕਾਂ ਨੂੰ ਇੱਜ਼ਤ ਮਿਲੇਗੀ, ਪਰ ਪਰਮੇਸ਼ੁਰ ਮੂਰੱਖਾਂ ਦੀ ਬੇਇੱਜ਼ਤੀ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਆਦਰ ਦੇ ਵਾਰਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਬੱਸ ਸ਼ਰਮ ਹੀ ਹੋਵੇਗੀ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਆਦਰ ਦੇ ਵਾਰਿਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ!