Proverbs 3:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੂੰ ਮਿਹਰ ਅਤੇ ਚੰਗੀ ਪਰਤਿਸ਼ਠਾ, ਪਰਮੇਸ਼ੁਰ ਅਤੇ ਲੋਕਾਂ ਦੋਵਾਂ ਦੇ ਸਾ੍ਹਮਣੇ ਕਮਾਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਪਰਮੇਸ਼ੁਰ ਅਤੇ ਆਦਮੀ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕ ਨਾਮੀ ਪਾਏਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।