Proverbs 3:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।