Proverbs 3:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।