Proverbs 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਆਪ ਨੂੰ ਚਲਾਕ ਨਾ ਸਮਝੋ, ਪਰ ਯਹੋਵਾਹ ਪਾਸੋਂ ਡਰੋ ਅਤੇ ਬਦੀ ਤੋਂ ਦੂਰ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈ ਰੱਖ ਅਤੇ ਬੁਰਿਆਈ ਤੋਂ ਲਾਂਭੇ ਰਹੁ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।