Proverbs 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਤੁਹਾਡੇ ਸਰੀਰ ਲਈ ਦੁਆਈ ਵਰਗੀ ਹੋਵੇਗੀ, ਅਤੇ ਤੁਹਾਡੀਆਂ ਹੱਡੀਆਂ ਲਈ ਪੋਸਣ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਤੋਂ ਤੇਰੀ ਨਾਭੀ ਨਿਰੋਗ, ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।