Proverbs 3:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣਾ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,