Proverbs 30:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਯਾਕਹ ਦੇ ਪੁੱਤ੍ਰ ਦੀਆਂ ਗੱਲਾਂ ਦਾ ਅਗੰਮ ਵਾਕ, - ਉਹ ਪੁਰਸ਼ ਈਥੀਏਲ, ਹਾਂ, ਈਥੀਏਲ ਅਤੇ ਉੱਕਾਲ ਨੂੰ ਆਖਦਾ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ, ਉਹ ਮਨੁੱਖ ਈਥੀਏਲ, ਹਾਂ ਈਥੀਏਲ ਅਤੇ ਉੱਕਾਲ ਨੂੰ ਆਖਦਾ,