Proverbs 30:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਜੇਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।