Proverbs 30:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਜੇਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।