Proverbs 30:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਜੇਹੇ ਲੋਕ ਵੀ ਹਨ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜ੍ਹਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।