Proverbs 30:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”
Punjabi Bible 2016 - ਪਵਿੱਤਰ ਬਾਈਬਲ O.V.
ਪਤਾਲ ਅਤੇ ਸੰਢ ਦਾ ਗਰਭ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ \ਬੱਸ\ ਨਹੀਂ ਆਖਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ।