Proverbs 30:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,