Proverbs 30:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸੂ ਵੱਤ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਮੱਤ ਨਹੀਂ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਸਮਝ ਨਹੀਂ ਹੈ।