Proverbs 30:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”
Punjabi Bible 2016 - ਪਵਿੱਤਰ ਬਾਈਬਲ O.V.
ਵਿਭਚਾਰਨ ਦਾ ਢੰਗ ਵੀ ਏਹੋ ਹੈ, - ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।