Proverbs 30:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:
Punjabi Bible 2016 - ਪਵਿੱਤਰ ਬਾਈਬਲ O.V.
ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਕਰਕੇ, ਜਿਹੜੀਆਂ ਉਹ ਤੋਂ ਨਹੀਂ ਸਹਾਰੀਦੀਆਂ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,