Proverbs 30:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,
Punjabi Bible 2016 - ਪਵਿੱਤਰ ਬਾਈਬਲ O.V.
ਦਾਸ ਜਦ ਉਹ ਪਾਤਸ਼ਾਹ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,