Proverbs 30:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਘਿਣਾਉਣੀ ਤੀਵੀਂ ਜਦ ਉਹ ਵਿਆਹੀ ਜਾਵੇ, ਅਤੇ ਗੋੱਲੀ ਜਦ ਉਹ ਆਪਣੀ ਮਾਲਕਣ ਦੀ ਵਾਰਸ ਬਣੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।