Proverbs 30:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,